Job 16:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਹੌਂਸਲਾ ਦੇ ਸੱਕਦਾ ਸੀ ਅਤੇ ਆਪਣੇ ਸ਼ਬਦਾਂ ਨਾਲ ਤੁਹਾਨੂੰ ਉਮੀਦ ਦੇ ਸੱਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਪਣੇ ਮੂੰਹ ਨਾਲ ਤਕੜਿਆਂ ਕਰਦਾ, ਅਤੇ ਮੇਰੇ ਬੁੱਲਾਂ ਦਾ ਹਿੱਲਣਾ ਸਬਿਹਤਾ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਪਣੇ ਬਚਨਾਂ ਨਾਲ ਉਤਸ਼ਾਹਿਤ ਕਰਦਾ, ਅਤੇ ਆਪਣੇ ਬੁੱਲ੍ਹਾਂ ਨਾਲ ਤਸੱਲੀ ਦਿੰਦਾ।