Job 16:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਮੈਨੂੰ ਪਤਲਾ ਤੇ ਕਮਜ਼ੋਰ ਬਣਾ ਦਿੱਤਾ ਹੈ, ਤੇ ਲੋਕ ਇਹੀ ਸੋਚਦੇ ਨੇ ਕਿ ਮੈਂ ਦੋਸ਼ੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੈਨੂੰ ਘੁੱਟ ਕੇ ਫੜ ਲਿਆ ਹੈ, ਏਹ ਗਵਾਹੀ ਲਈ ਹੈ! ਮੇਰਾ ਮੜੱਪਣ ਮੇਰੇ ਵਿਰੁੱਧ ਉੱਠ ਕੇ ਮੇਰੇ ਮੂੰਹ ਤੇ ਸਾਖੀ ਦਿੰਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਘੁੱਟ ਕੇ ਫੜ੍ਹ ਲਿਆ ਹੈ, ਇਹ ਮੇਰੇ ਲਈ ਗਵਾਹੀ ਹੈ! ਮੇਰੀ ਦੁਰਬਲਤਾ ਮੇਰੇ ਵਿਰੁੱਧ ਉੱਠ ਕੇ ਮੇਰੇ ਮੂੰਹ ਤੇ ਸਾਖੀ ਦਿੰਦੀ ਹੈ।