Job 16:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਮੇਰੇ ਉੱਤੇ ਵਾਰ ਕਰਦਾ ਹੈ, ਉਹ ਮੇਰੇ ਉੱਤੇ ਕਹਿਰਵਾਨ ਹੈ ਤੇ ਉਹ ਮੇਰੇ ਸ਼ਰੀਰ ਦੇ ਟੋਟੇ ਕਰ ਰਿਹਾ ਹੈ। ਪਰਮੇਸ਼ੁਰ ਮੇਰੇ ਖਿਲਾਫ਼ ਦੰਦ ਕਰੀਚ ਰਿਹਾ ਹੈ। ਮੇਰਾ ਦੁਸ਼ਮਣ ਮੇਰੇ ਵੱਲ ਨਫ਼ਰਤ ਨਾਲ ਤੱਕ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਤੇ ਸਤਾਇਆ ਹੈ, ਉਹ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ, ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਅਤੇ ਸਤਾਇਆ ਹੈ, ਉਹ ਨੇ ਮੇਰੇ ਉੱਤੇ ਆਪਣੇ ਦੰਦ ਪੀਹੇ ਅਤੇ ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ।