Job 17:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰਾ ਆਤਮਾ ਟੁੱਟਿਆ ਹੋਇਆ ਹੈ, ਅਤੇ ਮੈਂ ਸਭ ਕੁਝ ਛੱਡ ਜਾਣ ਲਈ ਤਿਆਰ ਹਾਂ। ਮੇਰਾ ਜੀਵਨ ਤਕਰੀਬਨ ਖਤਮ ਹੋ ਗਿਆ ਹੈ ਅਤੇ ਕਬਰ ਮੇਰਾ ਇੰਤਜ਼ਾਰ ਕਰ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਆਤਮਾ ਤਬਾਹ ਹੋ ਗਿਆ, ਮੇਰੇ ਦਿਨ ਮੁੱਕ ਗਏ, ਕਬਰ ਮੇਰੇ ਲਈ ਤਿਆਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੇਰਾ ਆਤਮਾ ਟੁੱਟ ਗਿਆ, ਮੇਰੇ ਦਿਨ ਮੁੱਕ ਗਏ, ਕਬਰ ਮੇਰੇ ਲਈ ਤਿਆਰ ਹੈ।