Job 17:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਜੀਵਨ ਬੀਤ ਰਿਹਾ ਹੈ, ਮੇਰੀਆਂ ਯੋਜਨਾਵਾਂ ਤਬਾਹ ਹੋ ਗਈਆਂ ਨੇ। ਮੇਰੀ ਆਸ ਮੁੱਕ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਦਿਨ ਬੀਤ ਗਏ, ਮੇਰੇ ਪਰੋਜਨ, ਮੇਰੇ ਦਿਲ ਦੀਆਂ ਲੋਚਾਂ ਮਿੱਟ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਜਿਉਣ ਦੇ ਦਿਨ ਤਾਂ ਬੀਤ ਗਏ, ਮੇਰੀਆਂ ਯੋਜਨਾਵਾਂ ਅਤੇ ਮੇਰੇ ਦਿਲ ਦੀਆਂ ਲੋਚਾਂ ਮਿਟ ਗਈਆਂ।