Job 17:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਰਾਤ ਨੂੰ ਦਿਨ ’ਚ ਬਦਲਣ ਦੀ ਕੋਸ਼ਿਸ਼ ਕਰਦੇ ਹਨ। ਉਹ ਹਨੇਰੇ ਦੇ ਚਿਹਰੇ ਵਿੱਚ ਘੋਸ਼ਿਤ ਕਰਦੇ ਹਨ: ਰੌਸ਼ਨੀ ਸਿਰਫ਼ ਕੋਨਿਆਂ ਦੇ ਦੁਆਲੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਰਾਤ ਨੂੰ ਦਿਨ ਕਰ ਲੈਂਦੇ ਹਨ, ਚਾਨਣ ਅਨ੍ਹੇਰੇ ਦੇ ਕੋਲ ਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਮਿੱਤਰ ਰਾਤ ਨੂੰ ਦਿਨ ਠਹਿਰਾਉਂਦੇ ਅਤੇ ਆਖਦੇ ਹਨ ਕਿ ਚਾਨਣ ਹਨੇਰੇ ਦੇ ਕੋਲ ਹੀ ਹੈ।