Job 17:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਮੈਂ ਆਸ ਕਰਾਂ ਕਿ ਕਬਰ ਮੇਰਾ ਨਵਾਂ ਘਰ ਹੋਵੇਗੀ, ਹੋ ਸੱਕਦਾ ਕਿ ਮੈਂ ਹਨੇਰੀ ਕਬਰ ਵਿੱਚ ਆਪਣੇ ਬਿਸਤਰ ਵਿਛਾਉਣ ਦੀ ਆਸ ਕਰਾਂ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਆਸ ਰੱਖਾਂ ਭਈ ਪਤਾਲ ਮੇਰਾ ਘਰ ਹੈ, ਜੇ ਮੈਂ ਅਨ੍ਹੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ, ਜੇਕਰ ਮੈਂ ਹਨੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ,