Job 17:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕੀਂ ਮੇਰੇ ਆਲੇ-ਦੁਆਲੇ ਖਲੋਤੇ ਨੇ ਤੇ ਮੇਰੇ ਉੱਤੇ ਹੱਸ ਰਹੇ ਨੇ। ਮੈਂ ਉਨ੍ਹਾਂ ਨੂੰ ਮੈਨੂੰ ਖਿਝਾਉਂਦਿਆਂ ਤੇ ਬੇਇੱਜ਼ਤ ਕਰਦਿਆਂ ਤੱਕ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ, ਅਤੇ ਮੇਰੀ ਨਿਗਾਹ ਉਨ੍ਹਾਂ ਦੀ ਛੇੜ ਛਾੜ ਤੇ ਟਿਕੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ, ਅਤੇ ਮੇਰੀ ਨਿਗਾਹ ਉਹਨਾਂ ਦੇ ਲੜਾਈ ਝਗੜੇ ਉੱਤੇ ਟਿਕੀ ਹੋਈ ਹੈ।