Job 17:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਪਰਮੇਸ਼ੁਰ ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਮੈਨੂੰ ਸਹਾਰਾ ਦਿੰਦੇ ਹੋ। ਹੋਰ ਕੋਈ ਵੀ ਬੰਦਾ ਮੈਨੂੰ ਸਹਾਰਾ ਨਹੀਂ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜ਼ਮਾਨਤ ਦੇਹ, ਤੂੰ ਆਪਣੇ ਤੇ ਮੇਰੇ ਵਿੱਚ ਜ਼ਾਮਨ ਹੋ,- ਕੌਣ ਹੈ ਜੋ ਮੇਰੇ ਹੱਥ ਤੇ ਹੱਥ ਧਰੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੇ ਪਰਮੇਸ਼ੁਰ, ਜ਼ਮਾਨਤ ਦੇ, ਤੂੰ ਆਪਣੇ ਅਤੇ ਮੇਰੇ ਵਿੱਚ ਜ਼ਮਾਨਤੀ ਹੋ, ਕੌਣ ਹੈ ਜੋ ਮੇਰੇ ਹੱਥ ਉੱਤੇ ਹੱਥ ਧਰੇ?