Job 17:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰੇ ਦੋਸਤਾਂ ਦੇ ਮਨ ਬੰਦ ਕਰ ਦਿੱਤੇ ਨੇ ਅਤੇ ਉਹ ਸਮਝਦੇ ਨੇ, ਕਿਰਪਾ ਕਰਕੇ ਉਨ੍ਹਾਂ ਨੂੰ ਜਿੱਤਣ ਨਾ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਤਾਂ ਉਨ੍ਹਾਂ ਦਾ ਮਨ ਸਮਝ ਤੋਂ ਉਹਲੇ ਰੱਖਿਆ ਹੈ, ਏਸ ਲਈ ਤੂੰ ਉਨ੍ਹਾਂ ਨੂੰ ਉੱਚਾ ਨਾ ਕਰੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤਾਂ ਉਹਨਾਂ ਦਾ ਮਨ ਸਮਝ ਤੋਂ ਓਹਲੇ ਰੱਖਿਆ ਹੈ, ਇਸ ਲਈ ਤੂੰ ਉਹਨਾਂ ਨੂੰ ਪਰਬਲ ਨਾ ਹੋਣ ਦੇਵੇਂਗਾ।