Job 17:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੇਰਾ ਨਾਮ ਸਭ ਪਾਸੇ ਬਦਨਾਮ ਕਰ ਦਿੱਤਾ ਹੈ। ਲੋਕ ਮੇਰੇ ਮੂੰਹ ਉੱਤੇ ਬੁਕੱਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਮੈਨੂੰ ਲੋਕਾਂ ਲਈ ਅਖਾਣ ਬਣਾਇਆ, ਮੈਂ ਉਹ ਹਾਂ ਜਿਹ ਦੇ ਮੂੰਹ ਤੇ ਥੁੱਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪਰ ਪਰਮੇਸ਼ੁਰ ਨੇ ਮੈਨੂੰ ਲੋਕਾਂ ਲਈ ਮਿਹਣਾ ਬਣਾਇਆ, ਮੈਂ ਉਹ ਹਾਂ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ।