Job 17:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀਆਂ ਅੱਖਾਂ ਲੱਗਭਗ ਅੰਨ੍ਹੀਆਂ ਹੋ ਗਈਆਂ ਹਨ ਕਿਉਂਕਿ ਮੈਂ ਉਦਾਸ ਤੇ ਬਹੁਤ ਦੁੱਖੀ ਹਾਂ। ਮੇਰਾ ਸਾਰਾ ਸ਼ਰੀਰ ਪਰਛਾਵੇਂ ਵਾਂਗ ਪਤਲਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਅੱਖ ਸੋਗ ਦੇ ਕਾਰਨ ਧੁੰਦਲੀ ਹੋ ਗਈ, ਅਤੇ ਮੇਰੇ ਸਾਰੇ ਅੰਗ ਸਾਯੇ ਵਾਂਙੁ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਅੱਖਾਂ ਸੋਗ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ, ਅਤੇ ਮੇਰੇ ਸਾਰੇ ਅੰਗ ਪਰਛਾਵੇਂ ਵਾਂਗੂੰ ਹੋ ਗਏ ਹਨ।