Job 17:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਮਾਨਦਾਰ ਲੋਕ ਇਸ ਗੱਲੋ ਦੁੱਖੀ ਨੇ। ਬੇਗੁਨਾਹ ਲੋਕੀਂ ਉਨ੍ਹਾਂ ਲੋਕਾਂ ਕਾਰਣ ਉੱਤੇਜਿਤ ਹੁੰਦੇ ਹਨ ਜਿਹੜੇ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਨੇਕ ਲੋਕ ਏਹ ਦੇ ਉੱਤੇ ਹੈਰਾਨ ਹੁੰਦੇ ਹਨ, ਅਤੇ ਬੇਦੋਸ਼ੇ ਆਪਣੇ ਆਪ ਨੂੰ ਕੁਧਰਮੀਆਂ ਦੇ ਵਿਰੁੱਧ ਪਰੇਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੇਕ ਲੋਕ ਇਹ ਵੇਖ ਕੇ ਹੈਰਾਨ ਹੁੰਦੇ ਹਨ, ਅਤੇ ਬੇਦੋਸ਼ੇ ਕੁਧਰਮੀਆਂ ਦੇ ਵਿਰੁੱਧ ਭੜਕ ਉੱਠਦੇ ਹਨ।