Job 18:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਤੇ ਪਿਆ ਰੱਸਾ ਉਸ ਨੂੰ ਕਸ ਲਵੇਗਾ, ਕੁੜਿਕੀ ਉਸ ਦੇ ਰਾਹ ਅੰਦਰ ਇੰਤਜ਼ਾਰ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਮੰਦ ਉਹ ਦੇ ਲਈ ਧਰਤੀ ਵਿੱਚ ਲੁਕਾਈ ਜਾਂਦੀ, ਅਤੇ ਉਹ ਦੇ ਰਸਤੇ ਉੱਤੇ ਫਾਂਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੰਦਾ ਉਹ ਦੇ ਲਈ ਧਰਤੀ ਵਿੱਚ ਲੁਕਾਇਆ ਜਾਂਦਾ ਹੈ, ਅਤੇ ਉਹ ਦੇ ਰਸਤੇ ਵਿੱਚ ਜਾਲ਼।