Job 18:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਡਰ ਉਸ ਦਾ ਸਾਰੀਁ-ਪਾਸੀਁ ਇੰਤਜ਼ਾਰ ਕਰ ਰਿਹਾ ਹੈ। ਡਰ ਉਸ ਦੇ ਵੱਧਾੇ ਹਰ ਕਦਮ ਦਾ ਪਿੱਛਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਭੈਜਲ ਆਲੇ ਦੁਆਲਿਓ ਉਹ ਨੂੰ ਡਰਾਉਂਦੇ ਹਨ, ਅਤੇ ਉਹ ਦੇ ਖੁਰਿਆਂ ਥੋਂ ਉਹ ਨੂੰ ਨਠਾਉਂਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ!