Job 18:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁਰੀਆਂ ਮੁਸੀਬਤਾਂ ਉਸ ਲਈ ਭੁੱਖੀਆਂ ਹਨ। ਉਸ ਦੀਆਂ ਬਰਬਾਦੀਆਂ ਅਤੇ ਹਾਦਸੇ ਤਿਆਰ ਨੇ ਜਦੋਂ ਉਹ ਡਿੱਗੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਜ਼ੋਰ ਕਾਲ ਦਾ ਮਾਰਿਆ ਹੋਇਆ ਹੋਊਗਾ, ਅਤੇ ਬਿਪਤਾ ਉਹ ਦੇ ਪਾਸੇ ਤੇ ਤਿਆਰ ਹੋਊਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਫ਼ਤ ਉਸ ਉੱਤੇ ਪੈਣ ਲਈ ਉਡੀਕਦੀ ਹੈ, ਅਤੇ ਬਿਪਤਾ ਉਹ ਦੇ ਕੋਲ ਹੀ ਤਿਆਰ ਹੋਵੇਗੀ।