Job 18:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਿਆਨਕ ਬਿਮਾਰੀ ਉਸ ਦੀ ਚਮੜੀ ਨੂੰ ਖਾ ਲਵੇਗੀ ਇਹ ਉਸ ਦੀਆਂ ਲੱਤਾਂ ਬਾਹਾਂ ਨੂੰ ਸਾੜ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਊਗੀ, ਮੌਤ ਦਾ ਜੇਠਾ ਉਸ ਦੇ ਅੰਗਾਂ ਨੂੰ ਭੱਖ ਲਊਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਵੇਗੀ, ਮੌਤ ਦਾ ਪਹਿਲੌਠਾ ਉਸ ਦੇ ਅੰਗਾਂ ਨੂੰ ਨਿਗਲ ਲਵੇਗਾ।