Job 18:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁਰਾ ਆਦਮੀ ਆਪਣੇ ਘਰ ਦੀ ਸੁਰੱਖਿਆ ਤੋਂ ਦੂਰ ਲਿਜਾਇਆ ਜਾਵੇਗਾ, ਉਸ ਦੀ ਅਗਵਾਈ ਖੌਫ਼ਾਂ ਦੇ ਰਾਜੇ ਨੂੰ ਮਿਲਣ ਲਈ ਕੀਤੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਤੰਬੂ ਤੋਂ ਜਿਹਦੇ ਉੱਤੇ ਉਹ ਭਰੋਸਾ ਰੱਖਦਾ ਸੀ ਪੁੱਟਿਆ ਜਾਊਗਾ, ਅਤੇ ਤੂੰ ਉਹ ਨੂੰ ਭੈਜਲ ਦੇ ਰਾਜੇ ਕੋਲ ਅਪੜਾਏਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਜਿਸ ਤੰਬੂ ਉੱਤੇ ਉਹ ਭਰੋਸਾ ਰੱਖਦਾ ਸੀ, ਉਹ ਪੁੱਟਿਆ ਜਾਵੇਗਾ, ਅਤੇ ਉਸ ਨੂੰ ਖੌਫ਼ਨਾਕ ਰਾਜੇ ਕੋਲ ਪਹੁੰਚਾਇਆ ਜਾਵੇਗਾ!