Job 18:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਠਾਂ, ਉਸ ਦੀਆਂ ਜਢ਼ਾਂ ਸੁੱਕ ਜਾਣਗੀਆਂ ਤੇ ਉੱਪਰ, ਉਸ ਦੀਆਂ ਟਾਹਣੀਆਂ ਮਰ ਜਾਣਗੀਆਂ
Punjabi Bible 2016 - ਪਵਿੱਤਰ ਬਾਈਬਲ O.V.
ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਤੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਪਰੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ