Job 18:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਉਤਲੇ ਲੋਕ ਉਸ ਨੂੰ ਚੇਤੇ ਨਹੀਂ ਕਰਨਗੇ ਕੋਈ ਵੀ ਬੰਦਾ ਹੁਣ ਉਸ ਨੂੰ ਯਾਦ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਯਾਦ ਧਰਤੀ ਉੱਤੋਂ ਮਿੱਟ ਜਾਊਗੀ, ਅਤੇ ਉਹ ਦਾ ਨਾਉਂ ਬਜ਼ਾਰ ਵਿੱਚ ਨਾ ਰਹੂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਯਾਦ ਧਰਤੀ ਉੱਤੋਂ ਮਿਟ ਜਾਵੇਗੀ, ਅਤੇ ਉਹ ਦਾ ਨਾਮ ਦੇਸ ਵਿੱਚ ਨਾ ਰਹੇਗਾ।