Job 18:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਬੱਚੇ ਜਾਂ ਪੋਤੇ-ਪੋਤਰੀਆਂ ਨਹੀਂ ਹੋਣਗੇ, ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤ੍ਰ ਨਾ ਪੋਤ੍ਰਾ ਹੋਊਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੇਗਾ।