Job 18:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਤੂੰ ਕਦੋਂ ਗੱਲਾਂ ਕਰਨੋ ਹਟੇਁਗਾ? ਖਾਮੋਸ਼ ਹੋ ਤੇ ਸੁਣ, ਆ ਅਸੀਂ ਤੈਨੂੰ ਕੁਝ ਦੱਸੀਏ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਦ ਤੀਕ ਗੱਲਾਂ ਲਈ ਫੰਦੇ ਲਾਓਗੇ? ਸਮਝੋ, ਫੇਰ ਆਪਾਂ ਗੱਲ ਕਰਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤੁਸੀਂ ਕਦੋਂ ਤੱਕ ਗੱਲਾਂ ਲਈ ਫੰਦੇ ਲਾਓਗੇ? ਸਮਝਦਾਰ ਬਣੋ, ਫੇਰ ਆਪਾਂ ਗੱਲ ਕਰਾਂਗੇ।