Job 18:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੱਛਮ ਦੇ ਲੋਕਾਂ ਨੂੰ ਸਦਮਾ ਪਹੁੰਚੇਗਾ ਜਦੋਂ ਉਹ ਸੂਣਨਗੇ ਕਿ ਉਸ ਬੁਰੇ ਬੰਦੇ ਨਾਲ ਕੀ ਵਾਪਰਿਆ ਪੂਰਬ ਦੇ ਬੰਦੇ ਡਰ ਨਾਲ ਸੁਂਨ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿੱਛੇ ਆਉਣ ਵਾਲੇ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ, ਅਤੇ ਜਿਹੜੇ ਉਸ ਤੋਂ ਪਹਿਲਾਂ ਜੰਮੇ, ਓਹ ਡੈਂਬਰ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੱਛਮ ਦੇ ਲੋਕ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ ਅਤੇ ਪੂਰਬ ਦੇ ਵਾਸੀ ਸਹਿਮ ਜਾਣਗੇ।