Job 18:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਚਮੁੱਚ ਬੁਰੇ ਦੇ ਘਰ ਨਾਲ ਇਹ ਵਾਪਰੇਗਾ ਇਹੀ ਹੈ ਜੋ ਉਸ ਬੰਦੇ ਨਾਲ ਵਾਪਰੇਗਾ ਜੋ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾਂ।”
Punjabi Bible 2016 - ਪਵਿੱਤਰ ਬਾਈਬਲ O.V.
ਨਿਸੰਗ ਏਹੋ ਜੇਹੇ ਕੁਧਰਮੀਆਂ ਦੇ ਵਸੇਬੇ ਹਨ, ਅਤੇ ਏਹ ਉਹ ਦਾ ਅਸਥਾਨ ਹੈ ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਸੰਗ ਕੁਧਰਮੀਆਂ ਦੇ ਵਸੇਬੇ ਇਹੋ ਜਿਹੇ ਹੋ ਜਾਂਦੇ ਹਨ, ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ ਉਸ ਦਾ ਸਥਾਨ ਅਜਿਹਾ ਹੀ ਹੋ ਜਾਂਦਾ ਹੈ।”