Job 18:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਕਿਉਂ ਇਹ ਸੋਚਦਾ ਹੈ ਕਿ ਅਸੀਂ ਬੇਜ਼ੁਬਾਨ ਗਊਆਂ ਦੀ ਤਰ੍ਹਾਂ ਮੂਰਖ ਹਾਂ?
Punjabi Bible 2016 - ਪਵਿੱਤਰ ਬਾਈਬਲ O.V.
ਆਪਾਂ ਕਿਉਂ ਡੰਗਰ ਜਿਹੇ ਗਿਣੇ ਜਾਂਦੇ ਹਾਂ ਅਤੇ ਤੁਹਾਡੀ ਨਿਗਾਹ ਵਿੱਚ ਭਰਿਸ਼ਟ ਹੋ ਗਏ ਹਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਕਿਉਂ ਤੁਹਾਡੀ ਨਿਗਾਹ ਵਿੱਚ ਪਸ਼ੂਆਂ ਜਿਹੇ ਗਿਣੇ ਜਾਂਦੇ ਹਾਂ ਅਤੇ ਭਰਿਸ਼ਟ ਠਹਿਰੇ ਹਾਂ?