Job 18:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ, ਤੇਰਾ ਗੁੱਸਾ ਤੈਨੂੰ ਹੀ ਸੱਟ ਮਾਰ ਰਿਹਾ ਹੈ। ਕੀ ਲੋਕਾਂ ਨੂੰ ਇਹ ਚਾਹੀਦਾ ਹੈ ਕਿ ਬਸ ਤੇਰੇ ਲਈ ਧਰਤੀ ਛੱਡ ਜਾਣ? ਕੀ ਤੂੰ ਸੋਚਦਾ ਹੈ ਕੀ ਪਰਮੇਸ਼ੁਰ ਤੈਨੂੰ ਸੰਤੁਸ਼ਟ ਕਰਨ ਲਈ ਪਹਾੜਾਂ ਨੂੰ ਹਿਲਾ ਦੇਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜੋ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ, ਕੀ ਤੇਰੇ ਲਈ ਧਰਤੀ ਤਿਆਗੀ ਜਾਊਗੀ? ਯਾ ਚਟਾਨ ਆਪਣੇ ਥਾਂ ਤੋਂ ਸਿਰਕ ਜਾਊਗੀ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜੇ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ, ਕੀ ਤੇਰੇ ਲਈ ਧਰਤੀ ਤਿਆਗੀ ਜਾਵੇਗੀ, ਜਾਂ ਚੱਟਾਨ ਆਪਣੇ ਥਾਂ ਤੋਂ ਖਿਸਕ ਜਾਵੇਗੀ?