Job 18:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਾਂ, ਬੁਰੇ ਆਦਮੀ ਦੀ ਰੋਸ਼ਨੀ ਗੁੱਲ ਹੋ ਜਾਵੇਗੀ। ਉਸ ਦੀ ਅੱਗ ਜਲਣੋ ਹਟ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਦੁਸ਼ਟਾਂ ਦਾ ਦੀਵਾ ਗੁੱਲ ਹੋ ਜਾਊਗਾ, ਅਤੇ ਉਹ ਦੀ ਅੱਗ ਦੀ ਲਾਟ ਨਾ ਚਮਕੂਗੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ,