Job 18:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਘਰ ਦੀ ਰੋਸ਼ਨੀ ਹਨੇਰਾ ਹੋ ਜਾਵੇਗੀ। ਉਸ ਦੇ ਨੇੜੇ ਦਾ ਦੀਵਾ ਬੁਝ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਤੰਬੂ ਵਿੱਚ ਚਾਨਣ ਅਨ੍ਹੇਰਾ ਹੋ ਜਾਊਗਾ, ਅਤੇ ਉਹ ਦੇ ਉੱਪਰ ਦਾ ਦੀਵਾ ਗੁੱਲ ਹੋ ਜਾਊਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਤੰਬੂ ਵਿੱਚ ਚਾਨਣ ਹਨ੍ਹੇਰਾ ਹੋ ਜਾਵੇਗਾ, ਅਤੇ ਉਹ ਦੇ ਉੱਪਰ ਦਾ ਦੀਵਾ ਬੁੱਝ ਜਾਵੇਗਾ।