Job 18:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਕਦਮ ਫ਼ੇਰ ਕਦੇ ਵੀ ਮਜ਼ਬੂਤ ਅਤੇ ਤੇਜ਼ ਨਹੀਂ ਹੋਣਗੇ। ਪਰ ਉਹ ਹੌਲੀ-ਹੌਲੀ ਤੁਰੇਗਾ ਤੇ ਕਮਜ਼ੋਰ ਹੋ ਜਾਵੇਗਾ, ਉਸ ਦੀਆਂ ਆਪਣੀਆਂ ਬੁਰੀਆਂ ਯੋਜਨਾਵਾਂ ਉਸ ਨੂੰ ਡੇਗ ਦੇਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਊਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਵੇਗਾ।