Job 18:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਆਪਣੇ ਕਦਮ ਉਸ ਨੂੰ ਸ਼ਿਕਂਜੇ ਵਿੱਚ ਲੈ ਜਾਣਗੇ। ਉਹ ਆਪਣੇ ਹੀ ਸ਼ਿਕਂਜੇ ਵਿੱਚ ਫ਼ਸ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਆਪਣੇ ਹੀ ਪੈਰਾਂ ਨਾਲ ਜਾਲ ਵਿੱਚ ਸਿੱਟਿਆ ਜਾਂਦਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਆਪਣੇ ਹੀ ਪੈਰ ਜਾਲ਼ ਵਿੱਚ ਫਸਾਵੇਗਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈ।