Job 18:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁੜਿਕੀ ਉਸ ਦੀਆਂ ਅੱਡੀਆਂ ਫ਼ੜ ਲਵੇਗੀ, ਕੁੜਿਕੀ ਉਸ ਨੂੰ ਘੁੱਟ ਕੇ ਫ਼ੜ ਲਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕੁੜਿੱਕੀ ਉਹ ਦੀ ਅੱਡੀ ਨੂੰ ਫੜਦੀ, ਅਤੇ ਫਾਹੀ ਉਹ ਨੂੰ ਫਾਹ ਲੈਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, ਅਤੇ ਲੁਟੇਰੇ ਉਹ ਨੂੰ ਫ਼ਸਾ ਲੈਂਦੇ ਹਨ l