Job 19:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੀ ਫ਼ੌਜ ਨੂੰ ਮੇਰੇ ਉੱਤੇ ਹਮਲਾ ਕਰਨ ਲਈ ਭੇਜਦਾ ਹੈ। ਉਹ ਮੇਰੇ ਆਲੇ-ਦੁਆਲੇ ਹਮਲੇ ਦੇ ਬੁਰਜ ਉਸਾਰ ਲੈਂਦੇ ਨੇ ਉਹ ਮੇਰੇ ਤੰਬੂ ਦਾ ਘੇਰਾ ਪਾ ਲੈਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, ਅਤੇ ਮੇਰੇ ਤੰਬੂ ਦੇ ਆਲੇ ਦੁਆਲੇ ਡੇਰੇ ਲਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, ਅਤੇ ਮੇਰੇ ਤੰਬੂ ਦੇ ਆਲੇ-ਦੁਆਲੇ ਡੇਰੇ ਲਾਉਂਦੇ ਹਨ।