Job 19:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਨੇ ਮੇਰੇ ਭਰਾਵਾਂ ਨੂੰ ਮੇਰੇ ਨਾਲ ਨਫ਼ਰਤ ਕਰਨ ਲਾ ਦਿੱਤਾ ਹੈ। ਮੈਂ ਆਪਣੇ ਸਾਰੇ ਮਿੱਤਰਾਂ ਲਈ ਅਜਨਬੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਮੇਰੇ ਭਰਾ ਮੈਥੋਂ ਦੂਰ ਕਰ ਦਿੱਤੇ, ਅਤੇ ਮੇਰੇ ਜਾਣ ਪਛਾਣ ਮੈਥੋਂ ਬਿਲਕੁਲ ਬਿਗਾਨੇ ਹੋ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਉਸ ਨੇ ਮੇਰੇ ਘਰਾਣੇ ਨੂੰ ਮੈਥੋਂ ਦੂਰ ਕਰ ਦਿੱਤਾ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਥੋਂ ਬਿਲਕੁਲ ਬੇਗਾਨੇ ਹੋ ਗਏ।