Job 19:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਸੱਕੇ ਸੰਬੰਧੀ ਮੈਨੂੰ ਛੱਡ ਗਏ ਨੇ। ਮੇਰੇ ਮਿੱਤਰ ਮੈਨੂੰ ਭੁੱਲ ਗਏ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਅੰਗ ਸਾਕ ਕੰਮ ਨਾ ਆਏ, ਅਤੇ ਮੇਰੇ ਜਾਣ ਪਛਾਣ ਮੈਨੂੰ ਭੁੱਲ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਰਿਸ਼ਤੇਦਾਰ ਕੰਮ ਨਾ ਆਏ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਨੂੰ ਭੁੱਲ ਗਏ।