Job 19:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਘਰ ਆਉਣ ਵਾਲੇ ਅਤੇ ਮੇਰੀਆਂ ਨੌਕਰਾਣੀਆਂ ਮੇਰੇ ਵੱਲ ਤੱਕਦੀਆਂ ਨੇ ਜਿਵੇਂ ਮੈਂ ਇੱਕ ਅਜਨਬੀ ਅਤੇ ਵਿਦੇਸ਼ੀ ਹੋਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਘਰ ਦੇ ਰਹਿਣ ਵਾਲੇ ਸਗੋਂ ਮੇਰੀਆਂ ਗੋਲੀਆਂ ਵੀ ਮੈਨੂੰ ਓਪਰਾ ਗਿਣਦੇ ਹਨ, ਉਨ੍ਹਾਂ ਦੀ ਨਿਗਾਹ ਵਿੱਚ ਮੈਂ ਪਰਦੇਸ਼ੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਘਰ ਵਿੱਚ ਰਹਿਣ ਵਾਲੇ ਸਗੋਂ ਮੇਰੀਆਂ ਦਾਸੀਆਂ ਵੀ ਮੈਨੂੰ ਓਪਰਾ ਗਿਣਦੀਆਂ ਹਨ, ਉਹਨਾਂ ਦੀ ਨਿਗਾਹ ਵਿੱਚ ਮੈਂ ਪਰਦੇਸੀ ਹਾਂ।