Job 19:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਹਾਂ ਪਰ ਉਹ ਜਵਾਬ ਨਹੀਂ ਦਿੰਦਾ ਜੇ ਮੈਂ ਸਹਾਇਤਾ ਲਈ ਉਸ ਦੀ ਮਿੰਨਤ ਵੀ ਕਰਾਂ ਮੇਰਾ ਨੌਕਰ ਮੈਨੂੰ ਹੁਂਗਾਰਾ ਨਹੀਂ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, ਮੈਨੂੰ ਆਪਣੇ ਮੂੰਹ ਨਾਲ ਉਹ ਦੀ ਮਿਨੰਤ ਕਰਨੀ ਪੈਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, ਮੈਨੂੰ ਉਹ ਦੀ ਮਿੰਨਤ ਕਰਨੀ ਪੈਂਦੀ ਹੈ।