Job 19:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਪਤਨੀ ਮੇਰੇ ਸਾਹ ਵਿੱਚੋਂ ਆਉਂਦੀ ਗੰਧ ਨੂੰ ਨਫ਼ਰਤ ਕਰਦੀ ਹੈ ਮੇਰੇ ਆਪਣੇ ਭਰਾ ਮੈਨੂੰ ਨਫ਼ਰਤ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਸਾਹ ਮੇਰੀ ਤੀਵੀਂ ਲਈ ਘਿਣਾਉਣਾ ਹੈ, ਅਤੇ ਮੇਰੀ ਅਰਜੋਈ ਮੇਰੀ ਮਾਂ ਦੇ ਬੱਚਿਆਂ ਲਈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਸਾਹ ਮੇਰੀ ਪਤਨੀ ਲਈ ਘਿਣਾਉਣਾ ਹੈ, ਅਤੇ ਮੇਰੇ ਆਪਣੇ ਭਰਾ ਮੈਥੋਂ ਘਿਣ ਕਰਦੇ ਹਨ।