Job 19:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਿੰਨੀ ਦੇਰ ਹੋਰ ਤੁਸੀਂ ਮੈਨੂੰ ਦੁੱਖ ਦੇਵੋਂਗੇ ਤੇ ਮੈਨੂੰ ਸ਼ਬਦਾਂ ਨਾਲ ਹੌਂਸਲਾ ਦੇਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਦ ਤੀਕ ਮੇਰੀ ਜਾਨ ਨੂੰ ਸਤਾਓਗੇ, ਅਤੇ ਮੈਨੂੰ ਗੱਲਾਂ ਨਾਲ ਚੁਰ ਚਾਰ ਕਰੋਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤੁਸੀਂ ਕਦੋਂ ਤੱਕ ਮੇਰੀ ਜਾਨ ਨੂੰ ਸਤਾਓਗੇ, ਅਤੇ ਮੈਨੂੰ ਗੱਲਾਂ ਨਾਲ ਚੂਰ-ਚੂਰ ਕਰੋਗੇ?