Job 19:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਇੰਨਾ ਪਤਲਾ ਹਾਂ, ਮੇਰੀ ਚਮੜੀ ਹੱਡੀਆਂ ਉੱਤੋਂ ਢਿਲਕ ਗਈ ਹੈ। ਮੇਰੇ ਅੰਦਰ ਥੋੜਾ ਜਿਹਾ ਜੀਵਨ ਹੀ ਬੱਚਿਆਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, ਅਤੇ ਮੈਂ ਆਪਣੇ ਦੰਦਾਂ ਦੀ ਖੱਲ ਨਾਲ ਬਚ ਗਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, ਅਤੇ ਮੈਂ ਮੌਤ ਤੋਂ ਵਾਲ-ਵਾਲ ਬਚਿਆ ਹਾਂ!