Job 19:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਦੋਸਤੋਂ ਤਰਸ ਕਰੋ, ਮੇਰੇ ਉੱਤੇ ਤਰਸ ਕਰੋ। ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਆਪਣੇ ਹੱਥ ਨਾਲ ਮਾਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਛੋਹਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ!