Job 19:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੈਨੂੰ ਪਰਮੇਸ਼ੁਰ ਦੇ ਕਰਨ ਵਾਂਗ ਹੀ ਕਿਉਂ ਭਜਾਉਂਦੇ ਹੋ! ਕੀ ਤੁਸੀਂ ਹਾਲੇ ਵੀ ਮੇਰੀ ਹੋਰ ਚਮੜੀ ਦੇ ਭੁੱਖੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਪਰਮੇਸ਼ੁਰ ਵਾਂਙੁ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਤੇ ਕਿਉਂ ਬੱਸ ਨਹੀਂ ਕਰਦੇ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਨੂੰ ਕਿਉਂ ਨਹੀਂ ਛੱਡਦੇ?