Job 19:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਸ਼ ਕਿ ਉਹ ਸਭ ਜੋ ਮੈਂ ਆਖਦਾ ਹਾਂ ਲੋਹੇ ਦੇ ਔਜ਼ਾਰ ਨਾਲ ਸਿੱਕੇ ਉੱਤੇ ਅੰਕਿਤ ਹੋਵੇ ਜਾਂ ਚੱਟਾਨਾਂ ਉੱਤੇ ਉਕਰਿਆ ਹੋਵੇ ਤਾਂ ਜੋ ਉਹ ਸਦਾ ਲਈ ਰਹਿਣ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਓਹ ਲੋਹੇ ਦੀ ਲਿਖਣ ਨਾਲ ਤੇ ਸਿੱਕੇ ਨਾਲ, ਸਦਾ ਲਈ ਚਟਾਨ ਵਿੱਚ ਉੱਕਰੀਆਂ ਜਾਂਦੀਆਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ!