Job 19:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਸ਼ਰੀਰ ਛੱਡ ਦਿਆਂਗਾ ਅਤੇ ਮੇਰੀ ਚਮੜੀ ਨਸ਼ਟ ਹੋ ਜਾਵੇਗੀ ਮੈਂ ਜਾਣਦਾ ਹਾਂ ਕਿ ਫ਼ਿਰ ਵੀ ਮੈਂ ਪਰਮੇਸ਼ੁਰ ਨੂੰ ਤੱਕਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਇਸ ਖੱਲ ਦੇ ਨਾਸ ਹੋਣ ਦੇ ਮਗਰੋਂ ਮੈਂ ਆਪਣੇ ਮਾਸ ਤੋਂ ਬਿਨਾ ਪਰਮੇਸ਼ੁਰ ਨੂੰ ਵੇਖਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ।