Job 19:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਨੂੰ ਵੇਖਾਂਗਾ। ਮੈਂ ਖੁਦ, ਕੋਈ ਹੋਰ ਪਰਮੇਸ਼ੁਰ ਨੂੰ ਨਹੀਂ ਵੇਖੇਗਾ। ਅਤੇ ਮੈਂ ਤੁਹਾਨੂੰ ਦੱਸ ਨਹੀਂ ਸੱਕਦਾ ਕਿ ਮੈਂ ਇਸ ਨਾਲ ਕਿੰਨਾ ਉਤੇਜਿਤ ਮਹਿਸੂਸ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੂੰ ਮੈਂ ਆਪਣੀ ਵੱਲ ਵੇਖਾਂਗਾ, ਅਤੇ ਮੇਰੀਆਂ ਅੱਖਾਂ ਵੇਖਣਗੀਆਂ, ਕਿ ਉਹ ਗੈਰ ਨਹੀਂ,- ਮੇਰੇ ਗੁਰਦੇ ਮੇਰੇ ਵਿੱਚੋਂ ਨਾਸ ਹੋ ਗਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!