Job 19:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸ਼ਾਇਦ ਤੁਸੀਂ ਆਖੋ, ‘ਅਸੀਂ ਅੱਯੂਬ ਨੂੰ ਤੰਗ ਕਰਾਂਗੇ। ਅਸੀਂ ਉਸ ਉੱਤੇ ਦੋਸ਼ ਧਰਨ ਦਾ ਕਾਰਣ ਲੱਭ ਲਵਾਂਗੇ।’
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਆਖੋ ਭਈ ਕਿੱਦਾਂ ਅਸੀਂ ਉਹ ਦੇ ਪਿੱਛੇ ਪਵਾਂਗੇ! ਭਾਵੇਂ ਈ ਮੁੱਢ ਦੀ ਗੱਲ ਮੇਰੇ ਵਿੱਚ ਪਾਈ ਜਾਵੇ,-
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ! ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ,