Job 19:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਨੂੰ ਖੁਦ ਤਲਵਾਰ ਤੋਂ ਭੈਭੀਤ ਹੋਣਾ ਚਾਹੀਦਾ ਹੈ। ਕਿਉਂ ਕਿ ਪਰਮੇਸ਼ੁਰ ਦੋਸ਼ੀ ਲੋਕਾਂ ਨੂੰ ਦੰਡ ਦਿੰਦਾ ਹੈ। ਪਰਮੇਸ਼ੁਰ ਤੁਹਾਨੂੰ ਦੰਡ ਦੇਣ ਲਈ ਆਪਣੀ ਤਲਵਾਰ ਦਾ ਇਸਤੇਮਾਲ ਕਰੇਗਾ। ਫ਼ਿਰ ਤੁਸੀਂ ਜਾਣ ਜਾਵੋਁ ਕਿ ਇੱਥੇ ਨਿਆਂ ਦਾ ਸਮਾਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਜੋ ਕਹਿਰ ਤਲਵਾਰ ਦੇ ਡੰਨਾਂ ਜੋਗ ਹੈ, ਤਾਂ ਜੋ ਤੁਸੀਂ ਜਾਣ ਲਓ ਭਈ ਅਦਾਲਤ ਹੁੰਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।”