Job 19:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਤਾਈਂ ਤੁਸੀਂ ਮੈਨੂੰ ਦਸ ਵਾਰੀ ਬੇਇੱਜ਼ਤ ਕੀਤਾ ਹੈ, ਮੇਰੇ ਉੱਤੇ ਵਾਰ ਕਰਦਿਆਂ ਤੁਹਾਨੂੰ ਕੋਈ ਸ਼ਰਮ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਖਾਂਦੇ ਜੋ ਤੁਸੀਂ ਮੇਰੇ ਨਾਲ ਸਖਤੀ ਕਰਦੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ?