Job 19:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਮੈਂ ਪਾਪ ਵੀ ਕੀਤਾ ਹੈ ਤਾਂ ਇਹ ਮੇਰੀ ਸਮੱਸਿਆ ਹੈ। ਇਸ ਨਾਲ ਤੁਹਾਨੂੰ ਕੋਈ ਤਕਲੀਫ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੰਨੋ ਭਈ ਮੈਥੋਂ ਭੁੱਲ ਹੋਈ, ਮੇਰੀ ਭੁੱਲ ਮੇਰੇ ਨਾਲ ਹੀ ਰਹਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੰਨ ਲਓ ਕਿ ਮੇਰੇ ਕੋਲੋਂ ਭੁੱਲ ਹੋਈ ਤਾਂ ਵੀ ਮੇਰੀ ਭੁੱਲ ਮੇਰੇ ਉੱਤੇ ਹੀ ਰਹੇਗੀ।