Job 19:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਤਾਂ ਬਸ ਮੇਰੇ ਨਾਲੋਂ ਬਿਹਤਰ ਦਿਸਣਾ ਚਾਹੁੰਦੇ ਹੋ। ਤੁਸੀਂ ਆਖਦੇ ਹੋ ਕਿ ਮੇਰੀਆਂ ਮੁਸੀਬਤਾਂ ਮੇਰਾ ਹੀ ਕਸੂਰ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਸੱਚ ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, ਅਤੇ ਮੇਰੇ ਉੱਤੇ ਹਰਫ਼ ਲਾ ਕੇ ਬਹਿਸ ਕਰਦੇ ਹੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਸੱਚ-ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, ਅਤੇ ਮੇਰੀ ਬੇਇੱਜ਼ਤੀ ਕਰਕੇ ਮੇਰੇ ਨਾਲ ਬਹਿਸ ਕਰਦੇ ਹੋ,