Job 19:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਤਾਂ ਪਰਮੇਸ਼ੁਰ ਹੀ ਹੈ ਜਿਸਨੇ ਮੇਰਾ ਬੁਰਾ ਕੀਤਾ ਹੈ ਉਸ ਨੇ ਮੈਨੂੰ ਫੜਨ ਲਈ ਆਪਣਾ ਜਾਲ ਵਿਛਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹੁਣ ਜਾਣ ਲਓ ਭਈ ਪਰਮੇਸ਼ੁਰ ਹੀ ਨੇ ਮੈਨੂੰ ਨਿਵਾਇਆ, ਅਤੇ ਮੈਨੂੰ ਆਪਣੇ ਜਾਲ ਵਿੱਚ ਫਸਾਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹੁਣ ਜਾਣ ਲਓ ਕਿ ਪਰਮੇਸ਼ੁਰ ਹੀ ਨੇ ਮੈਨੂੰ ਝੁਕਾਇਆ ਹੈ, ਅਤੇ ਮੈਨੂੰ ਆਪਣੇ ਜਾਲ਼ ਵਿੱਚ ਫਸਾਇਆ ਹੈ।”